ਯਿਰਮਿਯਾਹ 7:3 - ਪਵਿੱਤਰ ਬਾਈਬਲ3 ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)3 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਵੱਸਣ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ See the chapter |