ਯਿਰਮਿਯਾਹ 7:33 - ਪਵਿੱਤਰ ਬਾਈਬਲ33 ਫ਼ੇਰ ਮੁਰਦਿਆਂ ਦੀਆਂ ਲਾਸ਼ਾਂ ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ। See the chapterਪਵਿੱਤਰ ਬਾਈਬਲ O.V. Bible (BSI)33 ਅਤੇ ਏਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਓਹਨਾਂ ਨੂੰ ਕੋਈ ਨਾ ਡਰਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ। See the chapter |