Online Bible

- Advertisements -




ਯਿਰਮਿਯਾਹ 7:34 - ਪਵਿੱਤਰ ਬਾਈਬਲ

34 ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸੰਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।”

See the chapter Copy

ਪਵਿੱਤਰ ਬਾਈਬਲ O.V. Bible (BSI)

34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼,. ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਏਹ ਦੇਸ ਉਜਾੜ ਬਣ ਜਾਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।

See the chapter Copy




ਯਿਰਮਿਯਾਹ 7:34

Follow us:

Advertisements


Advertisements