ਯਿਰਮਿਯਾਹ 7:4 - ਪਵਿੱਤਰ ਬਾਈਬਲ4 ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!” See the chapterਪਵਿੱਤਰ ਬਾਈਬਲ O.V. Bible (BSI)4 ਤੁਸੀਂ ਏਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ! See the chapter |