ਯਿਰਮਿਯਾਹ 7:6 - ਪਵਿੱਤਰ ਬਾਈਬਲ6 ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿੰਦਗੀਆਂ ਤਬਾਹ ਕਰ ਦੇਣਗੇ। See the chapterਪਵਿੱਤਰ ਬਾਈਬਲ O.V. Bible (BSI)6 ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁਖ ਨਾ ਦਿਓ ਅਤੇ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦਿਓਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ See the chapter |