ਯਿਰਮਿਯਾਹ 8:1 - ਪਵਿੱਤਰ ਬਾਈਬਲ1 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ। See the chapterਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਪਾਤਸ਼ਾਹਾਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਓਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ। See the chapter |