ਯਿਰਮਿਯਾਹ 8:14 - ਪਵਿੱਤਰ ਬਾਈਬਲ14 “‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓੱਥੇ ਹੀ ਮਰੀਏ। ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸਾਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ। See the chapter |