ਯਿਰਮਿਯਾਹ 8:17 - ਪਵਿੱਤਰ ਬਾਈਬਲ17 “ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਜ਼ਹਿਰੀਲੇ ਸੱਪ ਭੇਜ ਰਿਹਾ ਹਾਂ। ਉਨ੍ਹਾਂ ਸੱਪਾਂ ਨੂੰ ਕਾਬੂ ਵਿੱਚ ਨਹੀਂ ਕੀਤਾ ਜਾ ਸੱਕਦਾ, ਉਹ ਸੱਪ ਤੁਹਾਨੂੰ ਡਂਗ ਮਾਰਨਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)17 ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਓਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ। See the chapter |