ਯਿਰਮਿਯਾਹ 8:22 - ਪਵਿੱਤਰ ਬਾਈਬਲ22 ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ? See the chapterਪਵਿੱਤਰ ਬਾਈਬਲ O.V. Bible (BSI)22 ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫੇਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?। See the chapter |