ਯਿਰਮਿਯਾਹ 8:3 - ਪਵਿੱਤਰ ਬਾਈਬਲ3 “ਮੈਂ ਯਹੂਦਾਹ ਦੇ ਲੋਕਾਂ ਨੂੰ ਆਪਣੇ ਘਰ ਅਤੇ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਲੋਕਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਲੈ ਜਾਇਆ ਜਾਵੇਗਾ। ਯਹੂਦਾਹ ਦੇ ਉਹ ਕੁਝ ਲੋਕ ਜਿਹੜੇ ਜੰਗ ਵਿੱਚ ਨਹੀਂ ਮਾਰੇ ਗਏ ਸਨ ਇਹ ਇੱਛਾ ਕਰਨਗੇ ਕਿ ਉਹ ਮਰ ਜਾਂਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)3 ਓਹ ਸਾਰੇ ਜਿਹੜੇ ਏਸ ਬੁਰੀ ਕੁਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!। See the chapter |