Online Bible

- Advertisements -




ਯਿਰਮਿਯਾਹ 8:4 - ਪਵਿੱਤਰ ਬਾਈਬਲ

4 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ ਤਾਂ ਉਹ ਫ਼ੇਰ ਉੱਠ ਖਲੋਁਦਾ ਹੈ। ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ, ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦ ਤੂੰ ਓਹਨਾਂ ਨੂੰ ਆਖੇਂਗਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦ ਓਹ ਡਿੱਗਦੇ ਹਨ ਤਾਂ ਕੀ ਓਹ ਫੇਰ ਨਹੀਂ ਉੱਠਦੇ? ਜਦ ਕੋਈ ਫਿਰ ਜਾਂਦਾ ਹੈ ਤਾਂ ਕੀ ਉਹ ਫੇਰ ਨਹੀਂ ਮੁੜਦਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ?

See the chapter Copy




ਯਿਰਮਿਯਾਹ 8:4

Follow us:

Advertisements


Advertisements