ਯਿਰਮਿਯਾਹ 8:5 - ਪਵਿੱਤਰ ਬਾਈਬਲ5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ। ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ? ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ। ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ। See the chapterਪਵਿੱਤਰ ਬਾਈਬਲ O.V. Bible (BSI)5 ਫੇਰ ਯਰੂਸ਼ਲਮ ਦੀ ਏਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਓਹਨਾਂ ਨੇ ਮਕਰ ਨੂੰ ਫੜਿਆ ਹੋਇਆ ਹੈ, ਓਹ ਮੁੜਨ ਤੋਂ ਇਨਕਾਰੀ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਉਹਨਾਂ ਨੇ ਮੱਕਾਰੀ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ। See the chapter |