Online Bible

- Advertisements -




ਯਿਰਮਿਯਾਹ 8:7 - ਪਵਿੱਤਰ ਬਾਈਬਲ

7 ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਨਾਲੇ ਹਵਾਈ ਲੰਮਢੀਂਗ ਆਪਣਾ ਸਮਾ ਜਾਣਦੀ ਹੈ, ਖੁਮਰੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਉਂ ਨੂੰ ਨਹੀਂ ਜਾਣਦੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।

See the chapter Copy




ਯਿਰਮਿਯਾਹ 8:7

Follow us:

Advertisements


Advertisements