ਯਿਰਮਿਯਾਹ 8:9 - ਪਵਿੱਤਰ ਬਾਈਬਲ9 ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)9 ਬੁੱਧਵਾਨ ਲੱਜਿਆਵਾਨ ਹੋਣਗੇ, ਓਹ ਘਾਬਰ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਓਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਓਹਨਾਂ ਦੀ ਏਹ ਕੀ ਬੁੱਧ ਹੋਈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ? See the chapter |