Online Bible

- Advertisements -




ਯਿਰਮਿਯਾਹ 9:13 - ਪਵਿੱਤਰ ਬਾਈਬਲ

13 ਯਹੋਵਾਹ ਨੇ ਇਨ੍ਹਾਂ ਸਵਾਲਾਂ ਦਾ ਜਬਾਵ ਦਿੱਤਾ ਉਸ ਨੇ ਆਖਿਆ, “ਇਹ ਇਸ ਲਈ ਹੈ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੀ ਬਿਵਸਬਾ ਉੱਤੇ ਚੱਲਣਾ ਛੱਡ ਦਿੱਤਾ ਹੈ। ਮੈਂ ਉਨ੍ਹਾਂ ਨੂੰ ਆਪਣੀ ਬਿਵਸਬਾ ਦਿੱਤੀ ਸੀ, ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਉਹ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ,

See the chapter Copy

ਪਵਿੱਤਰ ਬਾਈਬਲ O.V. Bible (BSI)

13 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਓਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਓਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਅਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ

See the chapter Copy




ਯਿਰਮਿਯਾਹ 9:13

Follow us:

Advertisements


Advertisements