ਯਿਰਮਿਯਾਹ 9:14 - ਪਵਿੱਤਰ ਬਾਈਬਲ14 ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿੱਖਾਇਆ ਸੀ।” See the chapterਪਵਿੱਤਰ ਬਾਈਬਲ O.V. Bible (BSI)14 ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਓਹਨਾਂ ਦੇ ਪਿਉ ਦਾਦਿਆਂ ਨੇ ਓਹਨਾਂ ਨੂੰ ਸਿਖਾਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ See the chapter |