ਯਿਰਮਿਯਾਹ 9:15 - ਪਵਿੱਤਰ ਬਾਈਬਲ15 ਇਸ ਲਈ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, “ਮੈਂ ਉਨ੍ਹਾਂ ਨੂੰ ਕੌੜਾ ਭੋਜਨ ਖੁਆਵਾਂਗਾ ਅਤੇ ਜ਼ਹਿਰ ਪਿਲਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)15 ਏਸ ਲਈ ਸੈਨਾਂ ਦਾ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੈਂ ਏਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਏਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ See the chapter |