Online Bible

- Advertisements -




ਯਿਰਮਿਯਾਹ 9:16 - ਪਵਿੱਤਰ ਬਾਈਬਲ

16 ਮੈਂ ਯਹੂਦਾਹ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਵਿੱਚਕਾਰ ਖਿੰਡਾ ਦਿਆਂਗਾ। ਉਹ ਅਜੀਬ ਕੌਮਾਂ ਦਰਮਿਆਨ ਰਹਿਣਗੇ। ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਦੇ ਵੀ ਇਨ੍ਹਾਂ ਦੇਸਾਂ ਬਾਰੇ ਨਹੀਂ ਜਾਣਿਆ ਸੀ। ਮੈਂ ਤਲਵਾਰਧਾਰੀ ਲੋਕਾਂ ਨੂੰ ਭੇਜਾਂਗਾ। ਉਹ ਲੋਕ ਯਹੂਦਾਹ ਦੇ ਲੋਕਾਂ ਨੂੰ ਮਾਰ ਦੇਣਗੇ। ਉਹ ਉਨ੍ਹਾਂ ਨੂੰ ਉਦੋਂ ਤੀਕ ਮਾਰਨਗੇ, ਜਦੋਂ ਤੀਕ ਲੋਕ ਖਤਮ ਨਹੀਂ ਹੋ ਜਾਂਦੇ।”

See the chapter Copy

ਪਵਿੱਤਰ ਬਾਈਬਲ O.V. Bible (BSI)

16 ਮੈਂ ਓਹਨਾਂ ਨੂੰ ਉਨ੍ਹਾਂ ਕੌਮਾਂ ਵਿੱਚ ਜਿਨ੍ਹਾਂ ਨੂੰ ਨਾ ਓਹ ਜਾਣਦੇ ਹਨ, ਨਾ ਓਹਨਾਂ ਦੇ ਪਿਉ ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਜਿੰਨਾ ਚਿਰ ਓਹਨਾਂ ਦਾ ਨਾਸ ਨਾ ਕਰ ਦਿਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।

See the chapter Copy




ਯਿਰਮਿਯਾਹ 9:16

Follow us:

Advertisements


Advertisements