Online Bible

- Advertisements -




ਯਿਰਮਿਯਾਹ 9:18 - ਪਵਿੱਤਰ ਬਾਈਬਲ

18 ਲੋਕੀ ਆਖਦੇ ਨੇ, ਇਨ੍ਹਾਂ ਔਰਤਾਂ ਨੂੰ ਛੇਤੀ ਸਾਡੇ ਲਈ ਵੈਣ ਪਾਉਣ ਲਈ ਆਉਣ ਦਿਓ। ਫ਼ੇਰ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਜਾਣਗੀਆਂ ਅਤੇ ਸਾਡੀਆਂ ਅੱਖਾਂ ਵਿੱਚੋਂ ਹੰਝੂਆਂ ਦੀਆਂ ਧਾਰਾਂ ਵਗ ਪੈਣਗੀਆਂ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।

See the chapter Copy




ਯਿਰਮਿਯਾਹ 9:18

Follow us:

Advertisements


Advertisements