ਯਿਰਮਿਯਾਹ 9:23 - ਪਵਿੱਤਰ ਬਾਈਬਲ23 ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। See the chapterਪਵਿੱਤਰ ਬਾਈਬਲ O.V. Bible (BSI)23 ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ See the chapter |