ਯਿਰਮਿਯਾਹ 9:25 - ਪਵਿੱਤਰ ਬਾਈਬਲ25 ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ। See the chapterਪਵਿੱਤਰ ਬਾਈਬਲ O.V. Bible (BSI)25 ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ See the chapter |