ਯਿਰਮਿਯਾਹ 9:6 - ਪਵਿੱਤਰ ਬਾਈਬਲ6 ਇੱਕ ਬੁਰੀ ਗੱਲ ਦੂਸਰੀ ਦੇ ਪਿੱਛੇ ਤੁਰੀ। ਅਤੇ ਝੂਠਾਂ ਦੇ ਪਿੱਛੇ ਝੂਠ ਤੁਰੇ। ਲੋਕਾਂ ਨੇ ਮੈਨੂੰ ਜਾਨਣ ਤੋਂ ਇਨਕਾਰ ਕੀਤਾ।” ਇਹ ਗੱਲਾਂ ਯਹੋਵਾਹ ਨੇ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)6 ਧੋਖੇ ਦੇ ਕਾਰਨ ਓਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ। See the chapter |