ਯਿਰਮਿਯਾਹ 9:8 - ਪਵਿੱਤਰ ਬਾਈਬਲ8 ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ। See the chapter |