Online Bible

- Advertisements -




ਯਿਰਮਿਯਾਹ 9:9 - ਪਵਿੱਤਰ ਬਾਈਬਲ

9 ਮੈਨੂੰ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।” ਇਸ ਸੰਦੇਸ਼ ਯਹੋਵਾਹ ਵੱਲੋਂ ਹੈ, “ਤੁਸੀਂ ਜਾਣਦੇ ਹੋ ਕਿ ਮੈਨੂੰ ਉਸ ਕਿਸਮ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਨੂੰ ਓਹੀ ਸਜ਼ਾ ਦੇਵਾਂ, ਜਿਸਦੇ ਉਹ ਅਧਿਕਾਰੀ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਯਹੋਵਾਹ ਦਾ ਵਾਕ ਹੈ, - ਕੀ ਏਸ ਗੱਲ ਦੇ ਕਾਰਨ ਮੈਂ ਓਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜੇਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?

See the chapter Copy




ਯਿਰਮਿਯਾਹ 9:9

Follow us:

Advertisements


Advertisements