Online Bible

- Advertisements -




ਯੋਏਲ 1:3 - ਪਵਿੱਤਰ ਬਾਈਬਲ

3 ਇਸ ਬਾਰੇ ਤੁਸੀਂ ਆਪਣੇ ਪੁੱਤਰਾਂ ਨੂੰ ਤੇ ਉਹ ਆਪਣੇ ਬੱਚਿਆਂ ਨੂੰ ਦੱਸਣਗੇ ਅਤੇ ਤੁਹਾਡੇ ਪੋਤਰੇ ਅੱਗੋਂ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਇਹ ਗੱਲਾਂ ਦੱਸਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਏਹ ਦੇ ਵਿਖੇ ਤੁਸੀਂ ਆਪਣੇ ਪੁੱਤ੍ਰਾਂ ਨੂੰ, ਅਤੇ ਤੁਹਾਡੇ ਪੁੱਤ੍ਰ ਆਪਣੇ ਪੁੱਤ੍ਰ ਨੂੰ, ਉਨ੍ਹਾਂ ਦੇ ਪੁੱਤ੍ਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।

See the chapter Copy




ਯੋਏਲ 1:3

Follow us:

Advertisements


Advertisements