Online Bible

- Advertisements -




ਯੋਏਲ 1:5 - ਪਵਿੱਤਰ ਬਾਈਬਲ

5 ਤੁਸੀਂ ਲੋਕੀਂ ਜੋ ਸ਼ਰਾਬੀ ਹੋ, ਉੱਠੋ ਅਤੇ ਰੋਵੋ! ਤੁਸੀਂ ਸਾਰੇ ਜੋ ਪੀਂਦੇ ਹੋ, ਰੋਵੋ। ਕਿਉਂ ਕਿ ਤੁਹਾਡੀ ਮਿੱਠੀ ਮੈਅ ਖਤਮ ਹੋ ਚੁੱਕੀ ਹੈ ਹੁਣ ਤਹਾਨੂੰ ਉਸ ਮੈਅਦਾ ਸੁਆਦ ਨਹੀਂ ਮਿਲੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!

See the chapter Copy




ਯੋਏਲ 1:5

Follow us:

Advertisements


Advertisements