ਯੋਏਲ 1:9 - ਪਵਿੱਤਰ ਬਾਈਬਲ9 ਯਹੋਵਾਹ ਦੇ ਸੇਵਕ, ਜਾਜਕ ਰੋਦੇ ਹਨ ਕਿਉਂ ਕਿ ਯਹੋਵਾਹ ਦੇ ਮੰਦਰ ਵਿੱਚ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਨਹੀਂ ਰਹੇ। See the chapterਪਵਿੱਤਰ ਬਾਈਬਲ O.V. Bible (BSI)9 ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਯਹੋਵਾਹ ਦੇ ਭਵਨ ਤੋਂ ਅੱਡ ਹੋ ਗਈਆਂ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ। See the chapter |