Online Bible

- Advertisements -




ਯੋਏਲ 2:1 - ਪਵਿੱਤਰ ਬਾਈਬਲ

1 ਸੀਯੋਨ ਵਿੱਚ ਤੁਰ੍ਹੀ ਵਜਾਓ ਮੇਰੇ ਪਵਿੱਤਰ ਪਰਬਤ ਉੱਪਰ ਸਾਹ ਸੋਧ ਕੇ ਪੁਕਾਰੋ ਤਾਂ ਕਿ ਦੇਸ ’ਚ ਵੱਸਦੇ ਸਾਰੇ ਮਨੁੱਖ ਡਰ ਨਾਲ ਕੰਬਣ। ਕਿਉਂ ਜੋ ਯਹੋਵਾਹ ਦਾ ਖਾਸ ਦਿਨ ਆ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਹਾੜ ਉੱਤੇ ਸਾਹ ਸੋਧ ਕੇ ਫੂਕੋ! ਦੇਸ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!

See the chapter Copy




ਯੋਏਲ 2:1

Follow us:

Advertisements


Advertisements