Online Bible

- Advertisements -




ਯੋਏਲ 2:10 - ਪਵਿੱਤਰ ਬਾਈਬਲ

10 ਉਨ੍ਹਾਂ ਸਾਹਮਣੇ, ਧਰਤੀ ਤੇ ਅਕਾਸ਼ ਵੀ ਕੰਬੰਦੇ ਹਨ ਸੂਰਜ ਅਤੇ ਚੰਨ ਹਨੇਰਾ ਹੋ ਜਾਂਦੇ ਹਨ ਅਤੇ ਤਾਰੇ ਹੋਰ ਵੱਧੇਰੇ ਨਹੀਂ ਚਮਕਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਓਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਗਏ ਹਨ, ਅਤੇ ਤਾਰੇ ਆਪਣੀ ਚਮਕ ਹਟਾਈ ਜਾਂਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।

See the chapter Copy




ਯੋਏਲ 2:10

Follow us:

Advertisements


Advertisements