ਯੋਏਲ 2:11 - ਪਵਿੱਤਰ ਬਾਈਬਲ11 ਯਹੋਵਾਹ ਆਪਣੇ ਲਸ਼ਕਰ ਨੂੰ ਜ਼ੋਰ ਦੀ ਪੁਕਾਰਦਾ ਹੈ। ਉਸਦਾ ਡਿਹਰਾ ਵਿਸ਼ਾਲ ਹੈ। ਉਹ ਲਸ਼ਕਰ ਬੜੀ ਬਲਸ਼ਾਲੀ ਹੈ ਅਤੇ ਯਹੋਵਾਹ ਦੇ ਹੁਕਮ ’ਚ ਹੈ। ਯਹੋਵਾਹ ਦਾ ਦਿਨ ਖਾਸ ਹੀ ਨਹੀਂ ਸਗੋਂ ਬੜਾ ਮਹਾਨ ਅਤੇ ਭਿਅੰਕਰ ਦਿਵਸ ਹੈ ਇਸ ਨੂੰ ਕੌਣ ਸਹਾਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਕੱਢਦਾ ਹੈ, ਕਿਉਂ ਜੋ ਉਹ ਦੀ ਛੌਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਆਖਾ ਪੂਰਾ ਕਰਦਾ ਹੈ ਉਹ ਬਲਵਾਨ ਹੈ, ਯਹੋਵਾਹ ਦਾ ਦਿਨ ਮਹਾਨ ਅਤੇ ਭਿਆਣਕ ਹੈ! ਕੌਣ ਉਸ ਨੂੰ ਸਹਿ ਸੱਕਦਾ ਹੈ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ? See the chapter |