ਯੋਏਲ 2:12 - ਪਵਿੱਤਰ ਬਾਈਬਲ12 ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ! See the chapterਪਵਿੱਤਰ ਬਾਈਬਲ O.V. Bible (BSI)12 ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜੋ, ਵਰਤ ਨਾਲ, ਰੋਣ ਨਾਲ ਅਤੇ ਛਾਤੀ ਪਿੱਟਣ ਨਾਲ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ। See the chapter |