Online Bible

- Advertisements -




ਯੋਏਲ 2:13 - ਪਵਿੱਤਰ ਬਾਈਬਲ

13 ਆਪਣੇ ਵਸਤਰਾਂ ਦੀ ਬਜਾਇ ਆਪਣੇ ਦਿਲਾਂ ਨੂੰ ਪਾੜੋ।” ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ’ਚ ਨਹੀਂ ਆਉਂਦਾ। ਉਹ ਪਿਆਰ ਨਾਲ ਭਰਪੂਰ ਹੈ ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਆਪਣੇ ਦਿਲਾਂ ਨੂੰ ਪਾੜੋ, ਨਾ ਕਿ ਆਪਣੇ ਕੱਪੜੇ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ, ਅਤੇ ਦੁਖ ਦੇਣ ਤੋਂ ਪਛਤਾਉਂਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।

See the chapter Copy




ਯੋਏਲ 2:13

Follow us:

Advertisements


Advertisements