ਯੋਏਲ 2:17 - ਪਵਿੱਤਰ ਬਾਈਬਲ17 ਜਾਜਕਾਂ, ਯਹੋਵਾਹ ਦੇ ਸੇਵਕਾਂ ਨੂੰ ਵਰਾਂਡੇ ਅਤੇ ਜਗਵੇਦੀ ਵਿੱਚਲੇ ਥਾਂ ਵਿੱਚ ਰੋ ਲੈਣ ਦੇਵੋ। ਉਨ੍ਹਾਂ ਸਾਰੇ ਮਨੁੱਖਾਂ ਨੂੰ ਮਿਲਕੇ ਇਹ ਆਖਣਾ ਚਾਹੀਦਾ ਹੈ: “ਹੇ ਯਹੋਵਾਹ, ਆਪਣੇ ਲੋਕਾਂ ਤੇ ਮਿਹਰਬਾਨ ਹੋ ਆਪਣੇ ਲੋਕਾਂ ਨੂੰ ਸ਼ਰਮਿੰਦਗੀ ਤੋਂ ਬਚਾ ਦੂਜਿਆਂ ਲੋਕਾਂ ਨੂੰ ਆਪਣੇ ਲੋਕਾਂ ਦਾ ਮਖੌਲ ਨਾ ਉਡਾਉਣ ਦੇ। ਦੂਜੀਆਂ ਕੌਮਾਂ ਦੇ ਲੋਕਾਂ ਨੂੰ ਸਾਡੇ ਤੇ ਹੱਸ ਕੇ ਇਹ ਨਹੀਂ ਆਖਣਾ ਚਾਹੀਦਾ: ‘ਕਿੱਬੇ ਹੈ ਉਨ੍ਹਾਂ ਦਾ ਪਰਮੇਸ਼ੁਰ?’” See the chapterਪਵਿੱਤਰ ਬਾਈਬਲ O.V. Bible (BSI)17 ਡਿਉੜ੍ਹੀ ਅਤੇ ਜਗਵੇਦੀ ਦੇ ਵਿੱਚ ਜਾਜਕ, ਯਹੋਵਾਹ ਦੇ ਸੇਵਕ ਰੋਣ, ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਦਾ ਸਰਫ਼ਾ ਕਰ, ਆਪਣੀ ਮਿਰਾਸ ਨੂੰ ਨਿੰਦਿਆ ਲਈ ਨਾ ਦੇਹ, ਭਈ ਕੌਮਾ ਓਹਨਾਂ ਦੇ ਉੱਤੇ ਰਾਜ ਕਰਨ। ਉੱਮਤਾਂ ਵਿੱਚ ਓਹ ਕਿਉਂ ਆਖਣ, ਓਹਨਾਂ ਦਾ ਪਰਮੇਸ਼ੁਰ ਕਿੱਥੇ ਹੈ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ? See the chapter |