ਯੋਏਲ 2:19 - ਪਵਿੱਤਰ ਬਾਈਬਲ19 ਯਹੋਵਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਤੁਹਾਨੂੰ ਕਾਫ਼ੀ ਅਨਾਜ, ਮੈਅ ਅਤੇ ਤੇਲ ਭੇਜਾਂਗਾ। ਮੈਂ ਤੁਹਾਨੂੰ ਹੋਰਨਾਂ ਕੌਮਾਂ ਦਰਮਿਆਨ ਹੋਰ ਵੱਧੇਰੇ ਸ਼ਰਮਿੰਦਾ ਨਹੀਂ ਹੋਣ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)19 ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮੈ ਤੇ ਤੇਲ ਘੱਲਾਂਗਾ, ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਤਾਹਨਾ ਨਾ ਬਣਾਵਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ। See the chapter |