ਯੋਏਲ 2:2 - ਪਵਿੱਤਰ ਬਾਈਬਲ2 ਇਹ ਹਨੇਰੇ ਅਤੇ ਦੁੱਖ, ਬੱਦਲਾਂ ਅਤੇ ਕਾਲਿਖ ਦਾ ਦਿਨ ਹੋਵੇਗਾ। ਸੂਰਜ ਚਢ਼ੇ, ਤੁਸੀਂ ਪਰਬਤਾਂ ਉੱਪਰ ਫ਼ੌਜਾਂ ਬਿਖਰੀਆਂ ਵੇਖੋਁਗੇ। ਧਰਤੀ ਨੂੰ ਤਬਾਹ ਕਰ ਦੇਵੇਗੀ। ਇਹ ਬਹੁਤ ਬਲਸ਼ਾਲੀ ਸੈਨਾ ਹੋਵੇਗੀ ਅਜਿਹੀ ਫ਼ੌਜ ਪਹਿਲਾਂ ਕਦੇ ਵੀ ਨਹੀਂ ਸੀ ਅਤੇ ਨਾ ਹੀ ਫੇਰ ਕਦੇ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)2 ਅਨ੍ਹੇਰੇ ਅਰ ਅੰਧਕਾਰ ਦਾ ਦਿਨ, ਬੱਦਲ ਅਰ ਘੁੱਪ ਅਨ੍ਹੇਰੇ ਦਾ ਦਿਨ! ਕਾਲਕ ਵਾਂਙੁ ਪਹਾੜਾਂ ਉੱਤੇ ਇੱਕ ਉੱਮਤ ਬਹੁਤੀ ਅਤੇ ਤਕੜੀ ਫੈਲੀ ਹੋਈ ਹੈ, ਓਹਨਾਂ ਵਰਗੇ ਸਨਾਤਨ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਬੱਧੀ ਨਹੀਂ ਹੋਣਗੇ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ! See the chapter |