Online Bible

- Advertisements -




ਯੋਏਲ 2:20 - ਪਵਿੱਤਰ ਬਾਈਬਲ

20 ਨਹੀਂ, ਮੈਂ ਇਨ੍ਹਾਂ ਉੱਤਰੀ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ, ਮੈਂ ਉਨ੍ਹਾਂ ਨੂੰ ਖਾਲੀ ਸੁੱਕੀ ਜ਼ਮੀਨ ਤੇ ਭੇਜ ਦੇਵਾਂਗਾ ਉਨ੍ਹਾਂ ਵਿੱਚੋਂ ਕੁਝ ਪੂਰਬੀ ਸਮੁੰਦਰ ਵੱਲ ਮੁੜ ਜਾਣਗੇ ਤੇ ਕੁਝ ਪੱਛਮੀ ਸਾਗਰ ਵੱਲ ਨੂੰ ਮੁੜ ਜਾਣਗੇ। ਸੜਦੀਆਂ ਹੋਈਆਂ ਲੋਬਾਂ ਵਾਂਗ ਬਦਬੂ ਉੱਠੇਗੀ ਅਤੇ ਉਨ੍ਹਾਂ ਦੀ ਸੜਿਹਾਂਦ ਉਤਾਂਹ ਜਾਵੇਗੀ, ਕਿਉਂ ਜੋ ਉਨ੍ਹਾਂ ਲੋਕਾਂ ਅਜਿਹੀਆਂ ਭਿਅੰਕਰ ਗੱਲਾਂ ਕੀਤੀਆਂ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਮੈਂ ਉੱਤਰ ਵਾਲੇ ਨੂੰ ਤੁਹਾਥੋਂ ਦੂਰ ਧੱਕ ਦਿਆਂਗਾ, ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ ਵਿੱਚ ਹੱਕ ਦਿਆਂਗਾ, ਉਹ ਦੇ ਅਗਲੇ ਚੜ੍ਹਦੇ ਸਮੁੰਦਰ ਵਿੱਚ, ਉਹ ਦੇ ਪਿੱਛਲੇ ਲਹਿੰਦੇ ਸਮੁੰਦਰ ਵਿੱਚ। ਉਹ ਦੇ ਵਿੱਚੋਂ ਬੋ ਉਠੇਗੀ ਅਤੇ ਸੜ੍ਹਿਆਂਦ ਆਵੇਗੀ, ਕਿਉਂ ਜੋ ਉਸ ਨੇ ਵੱਡਾ ਕੰਮ ਕੀਤਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।

See the chapter Copy




ਯੋਏਲ 2:20

Follow us:

Advertisements


Advertisements