ਯੋਏਲ 2:23 - ਪਵਿੱਤਰ ਬਾਈਬਲ23 ਇਸ ਲਈ ਸੀਯੋਨ ਦੇ ਮਨੁੱਖੋ ਖੁਸ਼ੀ ਮਨਾਓ। ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਖੁਸ਼ੀ ਮਨਾਓ। ਉਹ ਤੁਹਾਡੇ ਤੇ ਮਿਹਰਬਾਨ ਹੋਕੇ ਬਾਰਿਸ਼ ਦੇਵੇਗਾ ਉਹ ਪਹਿਲਾਂ ਵਾਂਗ ਹੀ ਤੁਹਾਡੇ ਸੁੱਖ ਲਈ ਪਹਿਲਾ ਅਤੇ ਅੰਤਮ ਮੀਂਹ ਵਰ੍ਹਾਵੇਗਾ। See the chapterਪਵਿੱਤਰ ਬਾਈਬਲ O.V. Bible (BSI)23 ਹੇ ਸੀਯੋਨ ਦੇ ਪੁੱਤ੍ਰੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ, ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁਖ ਲਈ ਪਹਿਲੀ ਬਾਰਸ਼ ਦਿੱਤੀ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰਹਾਈ ਜਿਵੇਂ ਪਹਿਲਾਂ ਹੁੰਦਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ। See the chapter |