ਯੋਏਲ 2:24 - ਪਵਿੱਤਰ ਬਾਈਬਲ24 ਖਲਿਆਨ ਅੰਨ ਨਾਲ ਭਰੇ ਜਾਣਗੇ ਅਤੇ ਤੁਹਾਡੇ ਚੁੱਬਚੇ ਮੈਅ ਅਤੇ ਤੇਲ ਨਾਲ ਉੱਛਲਣਗੇ। See the chapterਪਵਿੱਤਰ ਬਾਈਬਲ O.V. Bible (BSI)24 ਖਲਵਾੜੇ ਅੰਨ ਨਾਲ ਭਰ ਜਾਣਗੇ, ਅਤੇ ਚੁਬੱਚੇ ਮੈ ਅਰ ਤੇਲ ਨਾਲ ਉੱਛਲਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ। See the chapter |