ਯੋਏਲ 2:25 - ਪਵਿੱਤਰ ਬਾਈਬਲ25 “ਮੈਂ, ਯਹੋਵਾਹ ਨੇ ਤੁਹਾਡੇ ਖਿਲਾਫ਼, ਮੇਰੀ ਮਹਾਨ ਸੈਨਾ ਟਿੱਡੀਦਲ, ਸਲਾ ਟਿੱਡੀ, ਹੂੰਝਾ ਟਿੱਡੀ, ਟੱਪਣੀ ਟਿੱਡੀ, ਅਤੇ ਨਾਸ਼ਮਾਨ ਟਿੱਡੀਦਲ ਭੇਜੇ ਜਿਸ ਨੇ ਤੁਹਾਨੂੰ ਤਬਾਹ ਕਰ ਦਿੱਤਾ। ਪਰ ਹੁਣ ਮੈਂ, ਯਹੋਵਾਹ ਤੁਹਾਨੂੰ ਉਨ੍ਹਾਂ ਦਿਨ੍ਹਾਂ ਦੇ ਨੁਕਸਾਨ ਦਾ ਇਵਜਾਨਾ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)25 ਜਿੰਨਿਆਂ ਵਰਿਹਾਂ ਦਾ ਸਲਾ ਨੇ ਖਾਧਾ, ਇੰਨਿਆਂ ਨੂੰ ਮੈਂ ਤੁਹਾਨੂੰ ਮੋੜ ਦਿਆਂਗਾ, ਟਿੱਡੀ, ਹੂੰਝਾ ਫੇਰ ਅਤੇ ਟੋਕਾ, ਮੇਰੀ ਵੱਡੀ ਫੌਜ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ। See the chapter |