Online Bible

- Advertisements -




ਯੋਏਲ 2:26 - ਪਵਿੱਤਰ ਬਾਈਬਲ

26 ਫ਼ਿਰ ਤੁਹਾਡੇ ਕੋਲ ਰੱਜਵਾਂ ਖਾਣ ਨੂੰ ਹੋਵੇਗਾ ਤੇ ਤੁਸੀਂ ਰੱਜ ਜਾਵੋਂਗੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਉਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ ਮੇਰੇ ਲੋਕਾਂ ਨੂੰ ਮੁੜ ਸ਼ਰਮਿੰਦਾ ਨਾ ਹੋਣਾ ਪਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਤੁਸੀਂ ਲਿਹ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਸਲਾਹੋਗੇ, ਜਿਸ ਨੇ ਤੁਹਾਡੇ ਨਾਲ ਅਚਰਜ ਵਰਤਾਓ ਕੀਤਾ, ਅਤੇ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।

See the chapter Copy




ਯੋਏਲ 2:26

Follow us:

Advertisements


Advertisements