Online Bible

- Advertisements -




ਯੋਏਲ 2:27 - ਪਵਿੱਤਰ ਬਾਈਬਲ

27 ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਦੇ ਵਿੱਚਕਾਰ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਮੇਰੇ ਲੋਕ ਮੁੜ ਕਦੇ ਸ਼ਰਮਿੰਦਗੀ ਨਾ ਉੱਠਾਉਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

27 ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ, ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।

See the chapter Copy




ਯੋਏਲ 2:27

Follow us:

Advertisements


Advertisements