ਯੋਏਲ 2:28 - ਪਵਿੱਤਰ ਬਾਈਬਲ28 “ਇਸ ਉਪਰੰਤ, ਮੈਂ ਸਾਰੇ ਲੋਕਾਂ ਉੱਪਰ ਆਪਣਾ ਆਤਮਾ ਵਹਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਣਗੇ ਤੁਹਾਡੇ ਬੁੱਢੇ ਆਦਮੀ ਸੁਪਨੇ ਵੇਖਣਗੇ ਅਤੇ ਤੁਹਾਡੇ ਨੌਜੁਆਨਾਂ ਨੂੰ ਦਰਸ਼ਨ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)28 ਏਹ ਦੇ ਮਗਰੋਂ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ। ਤੁਹਾਡੇ ਜੁਆਨ ਦਰਸ਼ਣ ਵੇਖਣਗੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। See the chapter |