ਯੋਏਲ 2:3 - ਪਵਿੱਤਰ ਬਾਈਬਲ3 ਫੌਜ ਬਲਦੀ ਅੱਗ ਵਾਂਗ ਉਨ੍ਹਾਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਅੱਗੇ, ਧਰਤੀ ਅਦਨ ਦੇ ਬਾਗ ਵਰਗੀ ਹੋਵੇਗੀ ਅਤੇ ਉਨ੍ਹਾਂ ਦੇ ਪਿੱਛੇ ਉਜਾੜ ਬੀਆਬਾਨ ਵਰਗੀ ਹੋਵੇਗੀ। ਉਨ੍ਹਾਂ ਕੋਲੋਂ ਕੁਝ ਵੀ ਨਹੀਂ ਬਚੇਗਾ। See the chapterਪਵਿੱਤਰ ਬਾਈਬਲ O.V. Bible (BSI)3 ਓਹਨਾਂ ਦੇ ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਓਹਨਾਂ ਦੇ ਪਿੱਛੇ ਲੰਬ ਸਾੜਦੀ ਹੈ। ਓਹਨਾਂ ਦੇ ਅੱਗੇ ਦੇਸ ਬਾਗ ਅਦਨ ਵਰਗਾ ਹੈ, ਓਹਨਾਂ ਦੇ ਪਿੱਛੇ ਵਿਰਾਨ ਉਜਾੜ! ਓਹਨਾਂ ਤੋਂ ਕੁਝ ਨਹੀਂ ਬਚਦਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ। See the chapter |