Online Bible

- Advertisements -




ਯੋਏਲ 2:31 - ਪਵਿੱਤਰ ਬਾਈਬਲ

31 ਸੂਰਜ ਹਨੇਰਾ ਹੋ ਜਾਵੇਗਾ ਯਹੋਵਾਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਚੰਨ ਲਹੂ ਵਿੱਚ ਬਦਲ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਸੂਰਜ ਅਨ੍ਹੇਰਾ ਅਤੇ ਚੰਦ ਲਹੂ ਹੋ ਜਾਵੇਗਾ, ਯਹੋਵਾਹ ਦੇ ਵੱਡੇ ਤੇ ਹੌਲਨਾਕ ਦਿਨ ਦੇ ਆਉਣ ਤੋਂ ਪਹਿਲਾਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!

See the chapter Copy




ਯੋਏਲ 2:31

Follow us:

Advertisements


Advertisements