Online Bible

- Advertisements -




ਯੋਏਲ 2:32 - ਪਵਿੱਤਰ ਬਾਈਬਲ

32 ਫ਼ਿਰ ਉਹ ਸਾਰੇ ਜੋ ਯਹੋਵਾਹ ਦੇ ਨਾਮ ਤੇ ਪੁਕਾਰ ਕਰਦੇ ਹਨ ਬਚਾਏ ਜਾਣਗੇ। ਓੱਥੇ ਸੀਯੋਨ ਦੇ ਪਰਬਤ ਉਤਲੇ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਲੋਕ ਹੋਣਗੇ ਜਿਵੇਂ ਕਿ ਯਹੋਵਾਹ ਨੇ ਆਖਿਆ। ਹਾਂ, ਬਚੇ ਹੋਇਆਂ ਵਿੱਚ ਉਹ ਹੋਣਗੇ, ਜਿਨ੍ਹਾਂ ਨੂੰ ਯਹੋਵਾਹ ਬੁਲਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਤਾਂ ਐਉਂ ਹੋਵੇਗਾ ਕਿ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਬਚਾਇਆ ਜਾਵੇਗਾ, ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਹੋਣਗੇ, ਜਿਵੇਂ ਯਹੋਵਾਹ ਨੇ ਆਖਿਆ ਅਤੇ ਬਕੀਏ ਵਿੱਚ ਓਹ ਹੋਣਗੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।

See the chapter Copy




ਯੋਏਲ 2:32

Follow us:

Advertisements


Advertisements