Online Bible

- Advertisements -




ਯੋਏਲ 2:5 - ਪਵਿੱਤਰ ਬਾਈਬਲ

5 ਉਨ੍ਹਾਂ ਦੀ ਆਵਾਜ਼ ਸੁਣੋ! ਇਹ ਪਹਾੜੀ ਚਢ਼ਦੇ ਰੱਥਾਂ ਵਰਗੀ ਹੈ। ਇਹ ਬਲਦੀ ਲਾਟ ਵਾਂਗ ਹੈ ਜੋ ਤੂੜੀ ਨੂੰ ਸਾੜ ਦਿੰਦੀ ਹੈ। ਉਹ ਜੰਗ ਲਈ ਤਿਆਰ ਇੱਕ ਤਾਕਤਵਰ ਫ਼ੌਜ ਵਰਗੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਸ਼ੋਰ ਵਾਂਙੁ ਅੱਗ ਦੀ ਲੰਬ ਵਾਂਙੁ ਜਿਹੜੀ ਵੱਢ ਨੂੰ ਭਸਮ ਕਰਦੀ ਹੈ, ਓਹ ਕੁੱਦਦੇ ਹਨ, ਜਿਵੇਂ ਬਲਵੰਤ ਲੋਕ ਲੜਾਈ ਦੀਆਂ ਪਾਲਾਂ ਬੰਨ੍ਹਦੇ ਹਨ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!

See the chapter Copy




ਯੋਏਲ 2:5

Follow us:

Advertisements


Advertisements