Online Bible

- Advertisements -




ਯੋਏਲ 2:8 - ਪਵਿੱਤਰ ਬਾਈਬਲ

8 ਉਹ ਇੱਕ ਦੂਜੇ ਨੂੰ ਧੱਕਦੇ ਨਹੀਂ ਹਰ ਸਿਪਾਹੀ ਆਪਣੇ ਰਾਹ ਤੁਰਦਾ ਹੈ ਜੇਕਰ ਉਨ੍ਹਾਂ ਚੋ ਕੋਈ ਇੱਕ ਧੱਕੇ ਨਾਲ ਡਿੱਗ ਪਵੇ ਦੂਜਾ ਆਪਣੇ ਰਾਹ ਤੁਰਦਾ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਓਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਰੁਕਦੇ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।

See the chapter Copy




ਯੋਏਲ 2:8

Follow us:

Advertisements


Advertisements