ਯੋਏਲ 2:9 - ਪਵਿੱਤਰ ਬਾਈਬਲ9 ਉਹ ਸ਼ਹਿਰ ਵੱਲ ਦੌੜਦੇ ਹਨ ਤੇ ਫ਼ਟਾਫ਼ਟ ਕੰਧਾਂ ਚਢ਼ਦੇ ਹਨ ਉਹ ਘਰਾਂ ਵਿੱਚ ਚੜ੍ਹ ਜਾਂਦੇ ਹਨ ਅਤੇ ਚੋਰਾਂ ਵਾਂਗ ਖਿੜਕੀਆਂ ਰਾਹੀਂ ਅੰਦਰ ਵੜ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)9 ਓਹ ਸ਼ਹਿਰ ਉੱਤੇ ਕੁੱਦ ਪੈਂਦੇ ਹਨ, ਓਹ ਕੰਧ ਦੌੜਦੇ ਹਨ, ਓਹ ਘਰਾਂ ਵਿੱਚ ਚੜ੍ਹ ਜਾਂਦੇ ਹਨ, ਓਹ ਖਿੜਕੀਆਂ ਥਾਣੀ ਚੋਰ ਵਾਂਙੁ ਜਾ ਵੜਦੇ ਹਨ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ! See the chapter |