ਯੂਨਾਹ 1:11 - ਪਵਿੱਤਰ ਬਾਈਬਲ11 ਸਮੁੰਦਰ ਵਿੱਚ ਲਹਿਰਾਂ ਅਤੇ ਹਵਾ ਹੋਰ ਵੀ ਭਿਅੰਕਰ ਹੁੰਦੀਆਂ ਜਾ ਰਹੀਆਂ ਸਨ। ਤਾਂ ਆਦਮੀਆਂ ਨੇ ਯੂਨਾਹ ਨੂੰ ਆਖਿਆ, “ਅਸੀਂ ਹੁਣ ਆਪਣੇ ਬਚਾਓ ਲਈ ਕੀ ਕਰੀਏ? ਅਸੀਂ ਸਮੁੰਦਰ ਨੂੰ ਸਾਂਤ ਕਰਨ ਦੀ ਖਾਤਰ ਤੇਰੇ ਨਾਲ ਕੀ ਕਰੀਏ।” See the chapterਪਵਿੱਤਰ ਬਾਈਬਲ O.V. Bible (BSI)11 ਤਦ ਉਨ੍ਹਾਂ ਨੇ ਉਹ ਨੂੰ ਆਖਿਆ, ਅਸੀਂ ਤੇਰੇ ਨਾਲ ਕੀ ਕਰੀਏ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ? ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵਧਦੀਆਂ ਜਾਂਦੀਆਂ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ। See the chapter |