Online Bible

- Advertisements -




ਯੂਨਾਹ 1:16 - ਪਵਿੱਤਰ ਬਾਈਬਲ

16 ਜਦੋਂ ਆਦਮੀਆਂ ਨੇ ਇਹ ਵੇਖਿਆ, ਉਨ੍ਹਾਂ ਨੇ ਡਰਕੇ ਯਹੋਵਾਹ ਵਿੱਚ ਵਿਸਵਾਸ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬਲੀਆਂ ਚੜ੍ਹਾਈਆਂ ਅਤੇ ਯਹੋਵਾਹ ਨਾਲ ਖਾਸ ਕਸਮਾਂ ਕੀਤੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਡਾਢਾ ਹੀ ਭੈ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।

See the chapter Copy




ਯੂਨਾਹ 1:16

Follow us:

Advertisements


Advertisements